ਜਲੰਧਰ ਦਿਹਾਤੀ ਪੁਲਿਸ ਵੱਲੋਂ ਚੈਕਿੰਗ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀਆਂ ਸਾਰੀਆਂ ਜਿਊਲਰੀ ਦੀਆਂ ਦੁਕਾਨਾਂ, ਮਨੀ ਐਕਸਚੇਂਜਾਂ, ਬੈਂਕਾਂ ਅਤੇ ਏ.ਟੀ.ਐਮਜ਼ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਬਠਿੰਡਾ ਪੁਲਿਸ ਵੱਲੋਂ ਸੀ.ਪੀ.ਆਰ ਟਰੇਨਿੰਗ ਦਿੱਤੀ ਗਈ

ਬਠਿੰਡਾ ਪੁਲਿਸ ਵੱਲੋਂ ਪੁਲਿਸ ਪਬਲਿਕ ਸਕੂਲ ਪੁਲਿਸ ਲਾਈਨ ਬਠਿੰਡਾ ਵਿਖੇ ਅੱਜ ਸੀ.ਪੀ.ਆਰ ਟਰੇਨਿੰਗ ਦਿੱਤੀ ਗਈ। ਜਿਸਦਾ ਮੁੱਖ ਮੰਤਵ ਐਕਸੀਡੈਂਟ ਦੌਰਾਨ ਬੇਹੋਸ਼ ਹੋਣ ਤੇ ਵਿਅਕਤੀ/ਔਰਤ ਦਾ ਬਚਾਅ ਕਿਵੇ ਕਰਨਾ ਉਸ ਬਾਰੇ…

ਮੰਤਰੀ ਕਟਾਰੂਚੱਕ ਵੱਲੋਂ ਮੰਡੀਆਂ ‘ਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਗਵਾੜਾ (ਕਪੂਰਥਲਾ), ਕਰਤਾਰਪੁਰ (ਜਲੰਧਰ), ਦਸੂਹਾ (ਹੁਸ਼ਿਆਰਪੁਰ) ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਕਿਸਾਨਾਂ,…

ਪੰਜਾਬ ਅਤੇ ਰਾਜਸਥਾਨ ਦੇ ਅਧਿਕਾਰੀਆਂ ਦੀ ਅਬੋਹਰ ਵਿਖੇ ਇੱਕ ਅੰਤਰਰਾਜੀ ਤਾਲਮੇਲ ਮੀਟਿੰਗ

ਅੱਜ, ਪੰਜਾਬ ਅਤੇ ਰਾਜਸਥਾਨ ਦੇ ਅਧਿਕਾਰੀਆਂ ਦੀ ਅਬੋਹਰ ਵਿਖੇ ਇੱਕ ਅੰਤਰਰਾਜੀ ਤਾਲਮੇਲ ਮੀਟਿੰਗ ਹੋਈ , ਜੋ ਕਿ ਆਉਣ ਵਾਲੀਆਂ ਰਾਜਸਥਾਨ ਵਿਧਾਨ ਸਭਾ ਚੋਣਾਂ ਦੀ ਤਿਆਰੀ ਹੈ। ਲੋੜੀਂਦੇ ਅਪਰਾਧੀਆਂ ਨੂੰ ਫੜਨ,…

ਨਜਾਇਜ਼ ਸ਼ਰਾਬ ਬਰਾਮਦ

ਥਾਣਾ ਭਿੰਡੀ ਸੈਦਾਂ (ਅੰਮ੍ਰਿਤਸਰ ਦਿਹਾਤੀ) ਦੀ ਪੁਲਿਸ ਨੇ ਨਜਾਇਜ਼ ਸ਼ਰਾਬ ਦੇ ਧੰਦੇ ‘ਤੇ ਕੱਸਿਆਂ ਸ਼ਿਕੰਜਾ! 1400 ਲੀਟਰ ਲਾਹਣ, 45000 ਮਿਲੀਲੀਟਰ ਨਜਾਇਜ਼ ਸ਼ਰਾਬ ਅਤੇ 02 ਚਾਲੂ ਭੱਠੀਆਂ,02 ਕੈਨ ਅਤੇ 01 ਮੋਟਰ…

ਤਰਨ ਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ

ਤਰਨ ਤਾਰਨ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿਸਤੋਲ ਦੀ ਨੋਕ ਤੇ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 3 ਦੋਸ਼ੀਆਂ…

ਨਸ਼ਿਆਂ ਨੂੰ ਕਰੋ 🚫 ਇਨਕਾਰ 💪🏻 ਖੇਡਾਂ ਨੂੰ ਕਰੋ ਪਿਆਰ👮‍♀️

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੁਆਰਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ ਕਰਵਾਇਆ ਗਿਆ। ✅ ਐੱਸ.ਐੱਚ.ਓ ਅਮਰਗੜ੍ਹ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਦੇ ਯਤਨਾਂ ਲਈ…

ਬਰਲਟਨ ਪਾਰਕ ਵਿਖੇ 40ਵੇਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਦੀ ਧਮਾਕੇਦਾਰ ਸ਼ੁਰੂਆਤ

ਜਲੰਧਰ: ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਬੁੱਧਵਾਰ ਨੂੰ 40ਵੇਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਦੀ ਧਮਾਕੇਦਾਰ ਸ਼ੁਰੂਆਤ ਹੋਈ, ਜਿਸਦਾ ਉਦਘਾਟਨ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੀਤਾ। ਡਿਪਟੀ ਕਮਿਸ਼ਨਰ ਵਿਸ਼ੇਸ਼…

Other Story