ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ…
