ਥਾਣਾ ਗੜ੍ਹਸ਼ੰਕਰ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਹੈਰੋਇਨ ਅਤੇ ਨਸ਼ੀਲੇ ਟੀਕੇ ਬਰਾਮਦ ਕੀਤੇ
ਸੁਰਿੰਦਰ ਲਾਬਾ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਪਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਬ.…
