ਪੰਜਾਬ ‘ਚ ਤਿੰਨ ਆਈਪੀਐੱਸ ਅਧਿਕਾਰੀਆਂ ਸਣੇ 26 ਪੀਪੀਐੱਸ ਅਫ਼ਸਰਾਂ ਦੇ ਤਬਾਦਲੇ ; ਪੜ੍ਹੋ ਪੂਰੀ ਸੂਚੀ
ਪੰਜਾਬ ਸਰਕਾਰ ਨੇ ਤਿੰਨ ਆਈਪੀਐੱਸ ਅਧਿਕਾਰੀਆਂ ਸਮੇਤ 26 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਰੀ ਹੁਕਮ ਅਨੁਸਾਰ 1998 ਬੈਚ ਦੇ ਆਈਪੀਐੱਸ ਅਧਿਕਾਰੀ ਨਿਲਾਭ ਕਿਸ਼ੋਰ ਨੂੰ ਏਡੀਜੀਪੀ ਐੱਸਟੀਐੱਫ, ਜਸਕਰਣ ਸਿੰਘ ਨੂੰ…
