ਸੀਪੀ ਜਲੰਧਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਸ਼ਾਨਦਾਰ ਯੋਗਦਾਨ ਲਈ 23 ਪੁਲੀਸ ਅਧਿਕਾਰੀਆਂ ਨੂੰ ਸੀਸੀ-1 ਸਰਟੀਫਿਕੇਟ ਤੇ ₹1.20 ਲੱਖ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ
ਜਲੰਧਰ : ਜਲੰਧਰ ਪੁਲੀਸ ਲਾਈਨਜ਼ ਵਿੱਚ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੁਲੀਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿਸ਼ੇਸ਼ ਯੋਗਦਾਨ ਪਾਉਣ ਵਾਲੇ…
