ਪੰਜਾਬ ਪੁਲਿਸ ਦੇ ਬਹਾਦਰ ਐਸ.ਆਈ. ਚਰਨਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ, ਡੀ.ਜੀ.ਪੀ. ਪੰਜਾਬ ਨੇ ਜੱਦੀ ਪਿੰਡ ਤਰਨਤਾਰਨ ਵਿਖੇ ਹੋਏ ਅੰਤਿਮ ਸੰਸਕਾਰ ਸਮਾਰੋਹ ਵਿੱਚ ਕੀਤੀ ਸ਼ਿਰਕਤ
ਪੰਜਾਬ ਪੁਲਿਸ ਨੇ ਬਹਾਦਰ ਐਸ.ਆਈ. ਚਰਨਜੀਤ ਸਿੰਘ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਡੀ.ਜੀ.ਪੀ. ਪੰਜਾਬ ਨੇ ਸ਼ਹੀਦ ਦੇ ਜੱਦੀ ਪਿੰਡ…
