ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸੰਗਠਿਤ ਅਪਰਾਧ ਨੂੰ ਇੱਕ ਹੋਰ ਝਟਕਾ, ਲੰਡਾ ਗੈਂਗ ਦੇ ਪੰਜ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ
ਲਖਬੀਰ ਲੰਡਾ ਗੈਂਗ ਦੇ ਪੰਜ ਖ਼ਤਰਨਾਕ ਗੈਂਗਸਟਰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਗ੍ਰਿਫ਼ਤਾਰ ਜਲੰਧਰ, 14 ਜੁਲਾਈ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬਦਨਾਮ…
