ਥਾਣਾ ਭਿੰਡੀਸੈਦਾਂ ਪੁਲਿਸ ਵੱਲੋ ਇੱਕ ਦੇਸੀ ਪਿਸਟਲ 32 ਬੋਰ,ਦੋ ਜਿੰਦਾ ਰੌਂਦਾ ਸਮੇਤ ਇੱਕ ਦੋਸ਼ੀ ਗ੍ਰਿਫਤਾਰ
ਸਤਿੰਦਰ ਸਿੰਘ ਆਈ.ਪੀ.ਐਸ. ਡੀ.ਆਈ.ਜੀ., ਬਾਰਡਰ ਰੇਂਜ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਚਰਨਜੀਤ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਦੀਆਂ ਹਦਾਇਤਾ ਤੇ ਕੰਮ ਕਰਦਿਆਂ ਸ਼੍ਰੀ ਇੰਦਰਜੀਤ…
